Tag: , , , , , , , , , , ,

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਾਰਨ ਆਮ ਜਨ–ਜੀਵਨ ਠੱਪ

punjab weather forecast: ਪੰਜਾਬ ਸੂਬੇ ਦੇ ਕਈ ਜਿਲ੍ਹਿਆਂ ‘ਚ ਅੱਜ ਵੀਰਵਾਰ ਸਵੇਰ ਤੋਂ ਕਾਫ਼ੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਇਲਾਕਿਆਂ ‘ਚ ਸੜਕਾਂ ਉੱਤੇ ਪਾਣੀ ਖੜ੍ਹਾ ਹੋ ਜਾਣ ਕਾਰਨ ਆਮ ਜਨ–ਜੀਵਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ, ਪਟਿਆਲਾ, ਬਰਨਾਲਾ, ਮੋਗਾ, ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਫ਼ਰੀਦਕੋਟ ਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਇਨ੍ਹਾਂ

ਇਨ੍ਹਾਂ ਸੂਬਿਆਂ ‘ਚ ਅੱਜ ਵੀ ਹੋ ਸਕਦੀ ਹੈ ਭਾਰੀ ਬਾਰਿਸ਼

india monsoon weather 2019: ਨਵੀਂ ਦਿੱਲੀ: ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਨਦੀ-ਨਾਲਿਆਂ ਨੇ ਖ਼ਤਰਨਾਕ ਰੂਪ ਧਾਰਨ ਕਰ ਲਿਆ ਹੈ । ਜਿਸ ਕਾਰਨ ਪੰਜਾਬ ਦੇ ਦਰਿਆਵਾਂ ਦਾ ਪੱਧਰ ਕਾਫੀ ਜ਼ਿਆਦਾ ਵੱਧ ਗਿਆ ਹੈ । ਜਿਸਦੇ ਤਹਿਤ ਸੂਬੇ ਦੇ ਜਲੰਧਰ, ਰੂਪਨਗਰ, ਮੋਗਾ ਤੇ ਫ਼ਿਰੋਜ਼ਪੁਰ

ਪੰਜਾਬ ਦੇ ਕਿਸਾਨਾਂ ਲਈ 48 ਘੰਟੇ ਹੋਣਗੇ ਖਤਰਨਾਕ, ਹਨੇਰੀ ਤੇ ਮੀਂਹ ਦਾ ਅਲਰਟ ਜਾਰੀ

Weather department Alerts: ਲੁਧਿਆਣਾ: ਪੰਜਾਬ ‘ਚ ਮੌਸਮ ਇਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਅਗਲੇ ਦੋ ਦਿਨਾਂ ਦੌਰਾਨ ਹਨੇਰੀ ਤੇ ਬਾਰਿਸ਼ ਹੋਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ ਵੀਰਵਾਰ ਤਕ 40 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੀ ਤੇਜ਼ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਤੇ ਕਈ ਥਾਵਾਂ ‘ਤੇ ਹਲਕੀ ਤੋਂ ਤੇਜ਼ ਬਾਰਿਸ਼ ਹੋ ਸਕਦੀ ਹੈ।

ਇਸ ਵਾਰ ਟੁੱਟਣਗੇ ਗਰਮੀ ਦੇ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

India 2019 summer weather: ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਨਵੀਂ ਚੇਤਾਵਨੀ ਜਾਰੀ ਕੀਤੀ ਹੈ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤੇਜ਼ ਧੁੱਪ ਤੇ ਲੂ ਨਾਲ ਇਸ ਵਾਰ ਅਪਰੈਲ ਦੇ ਆਖਰ ਤੇ ਮਈ ਸੀ ਸ਼ੁਰੂਆਤ ‘ਚ ਤਾਪਮਾਨ 45 ਡਿਗਰੀ ਤਕ ਜਾ ਸਕਦਾ ਹੈ। ਮੌਸਮ ਵਿਗਿਆਨੀਆ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਐਨਸੀਆਰ ਦੇ ਨਾਲ ਉੱਤਰੀ

ਜਾਣੋ ਕਿਵੇਂ ਦਾ ਹੋਵੇਗਾ ਪੰਜਾਬ ਦੇ ਮੌਸਮ ਦਾ ਮਿਜਾਜ਼

Punjab Weather Forecasting: ਚੰਡੀਗੜ੍ਹ : ਪੰਜਾਬ ‘ਚ ਬੀਤੇ ਕੁੱਝ ਹਫ਼ਤੇ ਲਗਾਤਾਰ ਗੜੇ ਮਾਰੀ ਹੋਈ ਸੀ। ਜਿਸ ਨਾਲ ਪੰਜਾਬ ‘ਚ ਠੰਡ ਦਾ ਵਾਧਾ ਹੋ ਗਿਆ। ਪੰਜਾਬ ’ਚ ਆਉਣ ਵਾਲੇ ਦਿਨਾਂ ਦਾ ਮੌਸਮ ਖੁਸ਼ਕ ਰਹੇਗਾ, ਜਦਕਿ ਸੋਮਵਾਰ ਹਲਕੀ ਵਰਖਾ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਤੇ ਨਾਲ ਲੱਗਦੇ ਕਈ ਇਲਾਕਿਆਂ ’ਚ ਕਈ

ਸੂਬੇ ‘ਚ ਅਗਲੇ ਦੋ ਦਿਨਾਂ ‘ਚ ਹੋ ਸਕਦੀ ਹੈ ਤੇਜ਼ ਬਾਰਿਸ਼

Ludhiana Weather: ਲੁਧਿਆਣਾ: ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਮੌਸਮ ਵਿਸ਼ ਭਾਰੀ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ। ਇਸ ਬਦਲਦੇ ਮੌਸਮ ਦੇ ਚਲਦੇ ਸੋਮਵਾਰ ਸਵੇਰੇ ਬਹੁਤ ਤੇਜ਼ ਧੁੱਪ ਨਿਕਲੀ, ਜਿਸ ਕਾਰਣ ਲੋਕਾਂ ਨੇ ਇਸ ਕੜਕਦੀ ਧੁੱਪ ਨਾਲ ਠੰਡ ਤੋਂ ਕਾਫੀ ਰਾਹਤ ਮਹਿਸੂਸ ਕੀਤੀ। ਇਸ ਕੜਕਦੀ ਧੁੱਪ ਦੇ ਚਲਦੇ ਜ਼ਿਆਦਾ

30-31 ਜਨਵਰੀ ਨੂੰ ਪੰਜਾਬ ‘ਚ ਪਵੇਗਾ ਭਾਰੀ ਮੀਂਹ, ਹੋਵੇਗੀ ਗੜੇਮਾਰੀ

Punjab 30-31 Jan Weather: ਚੰਡੀਗੜ੍ਹ: ਪਹਾੜਾਂ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ ਜਿਸਦੇ ਚਲਦੇ ਮੈਦਾਨੀ ਇਲਾਕਿਆਂ ‘ਚ ਠੰਡ ਦਾ ਕਹਿਰ ਜਾਰੀ ਹੈ। ਪੰਜਾਬ-ਹਰਿਆਣਾ ‘ਚ ਸੀਤਲਹਿਰ ਚਲ ਰਹੀ ਹੈ ਤੇ ਹਾਲੇ ਵੀ ਤੁਹਾਨੂੰ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ। 30 ਤੇ 31 ਜਨਵਰੀ ਨੂੰ ਪੰਜਾਬ ‘ਚ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ

India Weather Forecast

ਦੇਸ਼ ਦੇ 22 ਰਾਜਾਂ ‘ਚ ਮੌਸਮ ਨੂੰ ਲੈ ਕੇ ਮਹਿਕਮੇ ਨੇ ਕੀਤੀ ਦਿਲ ਕੰਬਾਊ ਭਵਿੱਖਵਾਣੀ

India Weather Forecast: ਦੱਖਣੀ ਰਾਜ ਕੇਰਲਾ ‘ਚ ਲਗਾਤਾਰ ਕਈ ਦਿਨਾਂ ਤੱਕ ਪਏ ਤੇਜ਼ ਮੀਂਹ ਵਜੋਂ ਆਈ ਜਲ ਪਰਲੋ ਤੋਂ ਹੋਏ ਜਾਨ ਅਤੇ ਮਾਲ ਦੇ ਨੁਕਸਾਨ ਤੋਂ ਅਜੇ ਉੱਤੇ ਉਠਣ ਦੀਆਂ ਕੋਸ਼ਿਸ਼ਾਂ ਕੀਤੀਆਂ ਹੀ ਜਾ ਰਹੀਆਂ ਸਨ ਕਿ ਮੌਸਮ ਮਹਿਕਮੇ ਨੇ ਭਾਦੋ ‘ਚ ਵੀ ਕਈ ਰਾਜਾਂ ਨੂੰ ਕੇਰਲਾ ਵਰਗੀ ਤਬਾਹੀ ਮਚਾਉਣ ਵਾਲੇ ਮੀਂਹ ਨੂੰ ਝੱਲਣ ਨੂੰ

Weather Forecast June 18

ਅੱਜ ਆ ਸਕਦੀ ਹੈ ਪੂਰੇ ਦੇਸ਼ ‘ਚ ਤੇਜ਼ ਹਨੇਰੀ ਅਤੇ ਬਾਰਿਸ਼

Weather Forecast June 18: ਦੇਸ਼ ‘ਚ ਦੱਖਣ -ਪੱਛਮ ਤੋਂ ਸ਼ੁਰੂ ਹੋਇਆ ਮਾਨਸੂਨ ਇੱਕ ਦਮ ਤੇਜੀ ਤੋਂ ਬਾਅਦ ਕਮਜ਼ੋਰ ਪੈ ਗਿਆ ਹੈ। ਇਸਦੇ ਅਗਲੇ ਪੰਜ-ਛੇ ਦਿਨਾਂ ‘ਚ ਫਿਰ ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ , ਪੰਜਾਬ , ਹਰਿਆਣਾ , ਚੰਡੀਗੜ੍ਹ , ਹਿਮਾਚਲ ਪ੍ਰਦੇਸ਼ ਅਤੇ ਜੰਮੂ – ਕਸ਼ਮੀਰ ‘ਚ ਕੁੱਝ ਥਾਵਾਂ ‘ਤੇ ਗਰਜ ਨਾਲ

weather forecasting march

ਮਾਰਚ ‘ਚ ਲਗਾਤਾਰ ਵਧੇਗੀ ਗਰਮੀ, 35 ਡਿਗਰੀ ਤੱਕ ਪਹੁੰਚ ਜਾਵੇਗਾ ਪਾਰਾ

weather forecasting march: ਨਵੀਂ ਦਿੱਲੀ: ਦਿੱਲੀ ਵਿੱਚ ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿੱਚ ਸਵੇਰੇ ਅਤੇ ਦੁਪਹਿਰ ਦੇ ਵਕਤ ਭਾਰੀ ਮੀਂਹ ਪੈਣ ਦੇ ਸੰਕੇਤ ਮੌਸਮ ਵਿਗਿਆਨੀਆਂ ਨੇ ਦਿੱਤੇ ਹਨ। ਬਿਤੇ ਦੋ ਸਾਲਾਂ ਦੀ ਤੁਲਣਾ ਵਿੱਚ ਇਸ ਸਾਲ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਸਵੇਰੇ ਅਤੇ ਦੁਪਹਿਰ ਦੇ ਵਕਤ ਭਾਰੀ ਮੀਂਹ ਦੀ ਸੰਭਾਵਨਾ ਹੈ। weather forecasting march

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ