Tag: , , , , , , , , , , , , ,

ਵੈਸਟਇੰਡੀਜ਼ ਖਿਲਾਫ਼ ਦੂਜੇ ਵਨਡੇ ‘ਚ 26 ਸਾਲ ਪੁਰਾਣਾ ਰਿਕਾਰਡ ਤੋੜ ਸਕਦੇ ਨੇ ਕੋਹਲੀ

west indies 2019 world cup: ਐਤਵਾਰ ਨੂੰ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੁਕਾਬਲਾ ਖੇਡਿਆ ਜਾਣਾ ਹੈ । ਜਿਸ ਵਿੱਚ ਸਾਰਿਆਂ ਦੀਆਂ ਨਜ਼ਰਾਂ ਸ਼੍ਰੇਅਸ ਅਈਯਰ ਦੇ ਪ੍ਰਦਰਸ਼ਨ ‘ਤੇ ਲੱਗੀਆਂ ਹੋਣਗੀਆਂ, ਜਿਨ੍ਹਾਂ ਦੇ ਕੋਲ ਚੌਥੇ ਸਥਾਨ ਵਿੱਚ ਜਗ੍ਹਾ ਪੱਕੀ ਕਰਨ ਦਾ ਮੌਕਾ ਹੋਵੇਗਾ । ਅਜਿਹੇ ਵਿੱਚ ਜੇਕਰ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ੀ ਕਰਦੇ ਸਮੇਂ

ਜੇਕਰ ਨਿਊਜ਼ੀਲੈਂਡ ਜਿੱਤਦਾ ਹੈ ਤਾਂ 15 ਜੁਲਾਈ ਨੂੰ ਮਿਲੇਗੀ ਟ੍ਰਾਫ਼ੀ

icc world cup 2019 trophy price: ਐਤਵਾਰ 14 ਜੁਲਾਈ ਨੂੰ ਵਿਸ਼ਵ ਕੱਪ 2019 ਦਾ ਫਾਈਨਲ ਮੁਕਾਬਲਾ ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾਣਾ ਹੈ । ਜਿਸ ਵਿੱਚ ਦੋਵੇਂ ਟੀਮਾਂ ਜਿੱਤਣ ਲਈ ਪੂਰਾ ਜ਼ੋਰ ਲਗਾਉਣਗੀਆਂ, ਪਰ ਇਹ ਵੀ ਤੈਅ ਹੈ ਕਿ ਕੋਈ ਵੀ ਟੀਮ ਜਿੱਤੇ, ਦੁਨੀਆ ਨੂੰ ਇੱਕ ਨਵਾਂ ਵਿਸ਼ਵ ਚੈਂਪੀਅਨ ਮਿਲੇਗਾ, ਕਿਉਂਕਿ ਇਨ੍ਹਾਂ ਦੋਨਾਂ ਟੀਮਾਂ ਵਿੱਚੋਂ

ਵਿਸ਼ਵ ਕੱਪ 2019 ‘ਚ ਭਾਰਤ ਦਾ ਰਿਕਾਰਡ ਨਿਊਜ਼ੀਲੈਂਡ ਤੋਂ ਜ਼ਿਆਦਾ ਵਧੀਆ

indian cricket team records: ਵਿਸ਼ਵ ਕੱਪ 2019 ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ । ਇਹ ਮੁਕਾਬਲਾ  9 ਜੁਲਾਈ ਮੰਗਲਵਾਰ 2:51:37 PMਨੂੰ ਮੈਨਚੇਸਟਰ ਦੇ ਮੈਦਾਨ ‘ਤੇ ਖੇਡਿਆ ਜਾਵੇਗਾ ।  ਦੱਸ ਦੇਈਏ ਕਿ ਭਾਰਤੀ ਟੀਮ ਨੇ ਇਸ ਟੂਰਨਾਮੈਂਟ ਵਿੱਚ 9 ਵਿੱਚ 7 ਮੈਚ ਜਿੱਤਕੇ ਸੈਮੀਫਾਈਨਲ ਵਿੱਚ ਕੁਆਲੀਫਾਈ ਕੀਤਾ ਹੈ । ਉਥੇ ਹੀ, ਦੂਜੇ

ਭਾਰਤ ਦੀ ਜਿੱਤ ਨੇ ਪਾਕਿਸਤਾਨ ਨੂੰ ਕੀਤਾ ਪਰੇਸ਼ਾਨ

world cup 2019 indian team: ICC World Cup 2019 ਵਿੱਚ ਭਾਰਤੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ । ਇਸ ਟੂਰਨਾਮੈਂਟ ਵਿੱਚ ਭਾਰਤ ਨੇ ਖੇਡੇ ਗਏ ਮੁਕਾਬਲਿਆਂ ਵਿਚੋਂ ਸਿਰਫ਼ ਇੱਕ ਹੀ ਮੁਕਾਬਲਾ ਹਾਰਿਆ ਹੈ । ਇੰਗਲੈਂਡ ਹੱਥੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 28 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ

World Cup 2019: ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਨੂੰ ਦਿੱਤਾ 309 ਦੌੜਾਂ ਦਾ ਟੀਚਾ

pakistan vs south africa: ਲੰਡਨ: ਵਿਸ਼ਵ ਕੱਪ 2019 ਦਾ 30ਵਾਂ ਮੁਕਾਬਲਾ ਪਾਕਿਸਤਾਨ ਅਤੇ ਦੱਖਣੀ ਅਫਰੀਕਾ ਵਿਚਾਲੇ ਲੰਡਨ ਦੇ ਲਾਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਜਿਸ ਵਿੱਚ ਪਾਕਿਸਤਾਨ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ । ਇਸ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 309 ਦੌੜਾਂ ਦਾ

ਚੈਂਪੀਅਨ ਟਰਾਫੀ ਤੋਂ ਬਾਅਦ ਭਾਰਤ ਨੇ ਜਿੱਤੇ 71 ਫ਼ੀਸਦੀ ਤੇ ਪਾਕਿਸਤਾਨ ਨੇ 39 ਫ਼ੀਸਦੀ ਮੁਕਾਬਲੇ

world Cup 2019: ਮੈਨਚੇਸਟਰ: ਵੀਰਵਾਰ ਨੂੰ ਵਿਸ਼ਵ ਕੱਪ 2019 ਦਾ ਸਭ ਤੋਂ ਵੱਡਾ ਮੁਕਾਬਲਾ ਭਾਰਤ-ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ । ਹਾਲਾਂਕਿ ਮੌਸਮ ਵਿਭਾਗ ਵੱਲੋਂ ਇਸ ਮੁਕਾਬਲੇ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਦਰਅਸਲ, ਵਿਸ਼ਵ ਕੱਪ ਵਿੱਚ ਪਾਕਿਸਤਾਨ ਖਿਲਾਫ਼ ਭਾਰਤੀ ਟੀਮ ਦਾ ਰਿਕਾਰਡ 100 % ਹੈ । ਪਰ ਸਾਰੇ ਲੋਕਾਂ ਨੂੰ 2017 ਦੀ

World Cup 2019: ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ

World Cup 2019 ind vs pak toss: ਮੈਨਚੇਸਟਰ: ਵਿਸ਼ਵ ਕੱਪ 2019 ਦਾ 22ਵਾਂ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਨਚੈਸਟਰ ਦੇ ਮੈਦਾਨ ‘ਤੇ ਖੇਡਿਆ ਜਾਵੇਗਾ । ਇਸ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ । ਇਹ ਮੁਕਾਬਲਾ ਕੁਝ ਹੀ ਸਮੇ ਵਿੱਚ ਸ਼ੁਰੂ ਹੋਵੇਗਾ । ਅੱਜ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ