May 23

ਪੰਜਾਬ ਸਰਕਾਰ ਵੱਲੋਂ 72 DSP ਅਧਿਕਾਰੀਆਂ ਦੇ ਤਬਾਦਲੇ

ਬਰਨਾਲਾ ’ਚ ਮਿਲਿਆ Corona ਦਾ ਨਵਾਂ ਮਾਮਲਾ, ਹਜ਼ੂਰ ਸਾਹਿਬ ਤੋਂ ਪਰਤੀ ਔਰਤ ਮਿਲੀ Positive

In Sangrur New Corona Case : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲੇ ਵਿਚ ਵਿਚ ਬਰਨਾਲਾ ਜ਼ਿਲੇ ਵਿਚ ਇਕ ਔਰਤ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਇਲਾਕੇ ਦੀ ਔਰਤ

ਅੰਮ੍ਰਿਤਸਰ ਵਿਖੇ ਕੋਰੋਨਾ ਦਾ ਕਹਿਰ ਜਾਰੀ, 4 ਹੋਰ ਕੋਰੋਨਾ ਪਾਜੀਟਿਵ ਕੇਸ ਆਏ ਸਾਹਮਣੇ

Corona outbreak continues : ਪੂਰੇ ਵਿਸ਼ਵ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਸੂਬੇ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੰਮ੍ਰਿਤਸਰ ਵਿਖੇ ਅੱਜ ਚਾਰ ਨਵੇਂ ਕੋਵਿਡ-19 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਹ ਚਾਰੋਂ ਮਰੀਜ਼ ਇਕੋ ਹੀ ਪਰਿਵਾਰ ਦੇ ਮੈਂਬਰ ਹਨ। ਕੱਟੜਾ ਦੂਲੋ ਦਾ ਰਹਿਣ ਵਾਲਾ 60 ਸਾਲਾ ਵਿਅਕਤੀ, ਉਸ ਦੀ ਪਤਨੀ ਅਤੇ

ਪਠਾਨਕੋਟ : ਮਹਾਰਾਸ਼ਟਰ ਤੋਂ ਪਰਤੇ ਵਿਅਕਤੀ ਦੀ ਰਿਪੋਰਟ ਆਈ Corona Positive

Corona Positive person returned : ਪਠਾਨਕੋਟ ਜ਼ਿਲੇ ਵਿਚ ਇਕ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੀ ਬੈਂਕ ਕਾਲੋਨੀ ਵਿਚ ਰਹਿਣ ਵਾਲੇ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਵਿਅਕਤੀ 21 ਤਰੀਕ ਨੂੰ ਮਹਾਰਾਸ਼ਟਰ ਤੋਂ ਪੰਜਾਬ ਵਾਪਿਸ ਪਰਤਿਆ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਕਤ ਮਰੀਜ਼

ਮੁਕਤਸਰ ’ਚ ਪੈਰਾ ਮਿਲਟਰੀ ਫੋਰਸ ਦਾ ਜਵਾਨ ਮਿਲਿਆ Corona Positive

Corona Positive Para Military youngman : ਅੱਜ ਸ਼ਨੀਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਵਾਇਰਸ ਦਾ ਮਾਮਲਾ ਮੁੜ ਸਾਹਮਣੇ ਆ ਗਿਆ ਹੈ, ਜਿਥੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਮਰੀਜ਼ ਲੰਬੀ ਹਲਕੇ ਦੇ ਪਿੰਡ ਮਾਹਣੀ ਖੇੜਾ ਨਾਲ ਸਬੰਧਤ ਹੈ। ਇਸ ਮਾਮਲੇ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਵੱਲੋਂ

ਜਲੰਧਰ ਵਿਖੇ ਦੋ ਨਰਸਾਂ ਸਮੇਤ 3 ਹੋਰਨਾਂ ਦੀ ਰਿਪੋਰਟ ਆਈ Corona Positive, ਕੁੱਲ ਗਿਣਤੀ ਹੋਈ 221

In Jalandhar 3 others : ਕੋਰੋਨਾ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹਾ ਜਲੰਧਰ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਦੋ ਨਰਸਾਂ ਸਮੇਤ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਭਾਵੇਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਈ ਸੀ ਪਰ ਅੱਜ ਫਿਰ ਜਲੰਧਰ ਤੋਂ ਦੋ ਨਰਸਾਂ

ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਵਾ ਲੱਖ ਦੇ ਪਾਰ, 3720 ਲੋਕਾਂ ਦੀ ਮੌਤ

Coronavirus cases India reach: ਨਵੀਂ ਦਿੱਲੀ: ਦੇਸ਼ ਵਿਚ ਲਗਾਤਾਰ 2 ਦਿਨ ਤੋਂ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ 6 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ ਸਵਾ ਲੱਖ ਦੇ ਅੰਕੜੇ ਨੂੰ ਪਾਰ ਕਰ ਕੇ 1,25,101 ‘ਤੇ ਪਹੁੰਚ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 6654 ਨਵੇਂ ਮਾਮਲੇ ਸਾਹਮਣੇ

ਪਾਕਿਸਤਾਨ ਜਹਾਜ਼ ਹਾਦਸੇ ‘ਚ 97 ਲੋਕਾਂ ਦੀ ਮੌਤ, ਦੋ ਯਾਤਰੀਆਂ ਦੀ ਬਚੀ ਜਾਨ

Pakistan Plane Crash: ਪਾਕਿਸਤਾਨ ਦੇ ਕਰਾਚੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਘੱਟੋ-ਘੱਟ 97 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਜਾਨ ਵੀ ਬਚਾਈ ਗਈ ਹੈ। ਲਾਹੌਰ ਤੋਂ ਕਰਾਚੀ ਜਾ ਰਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ (PIA) ਫਲਾਈਟ ਰਿਹਾਇਸ਼ੀ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ । ਇਸ ਜਹਾਜ਼ ਵਿੱਚ 99 ਲੋਕ

ਪਟਿਆਲਾ ’ਚ ਸਾਹਮਣੇ ਆਏ Corona ਦੇ ਤਿੰਨ ਨਵੇਂ ਮਾਮਲੇ

Three new cases of Corona : ਕੋਰੋਨਾ ਵਾਇਰਸ ਦਾ ਕਹਿਰ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਭਾਵੇਂ ਪੰਜਾਬ ਵਿਚ ਇਸ ਦੇ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਰਹੇ ਹਨ ਪਰ ਅਜੇ ਵੀ ਕਈ ਜ਼ਿਲਿਆਂ ਵਿਚ ਇਸ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲੇ ਵਿਚ ਅੱਜ ਪਟਿਆਲਾ ਜ਼ਿਲੇ ’ਚ ਕੋਰੋਨਾ ਦੇ

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ 3 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਪੁਸ਼ਟੀ

3 more corona virus patients : ਪੂਰਾ ਵਿਸ਼ਵ ਕੋਰੋਨਾ ਵਿਰੁੱਧ ਲੜਾਈ ਲੜ ਰਿਹਾ ਹੈ। ਪੰਜਾਬ ਵਿਚ ਕੋਵਿਡ-19 ਕੇਸਾਂ ਦੀ ਗਿਣਤੀ ਵਧ ਰਹੀ ਹੈ। ਅੱਜ ਚੰਡੀਗੜ੍ਹ ਵਿਖੇ 3 ਨਵੇਂ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਹਨ। ਇਹ ਤਿੰਨ ਮਰੀਜ਼ ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਦੇ ਹਨ। ਮਰੀਜ਼ਾਂ ਵਿਚ ਇਕ 17 ਸਾਲਾ ਤੇ 32 ਸਾਲਾ ਨੌਜਵਾਨ ਹੈ ਜੋ

1200 KM. ਸਾਈਕਲ ਚਲਾ ਪਿਤਾ ਨੂੰ ਬਿਹਾਰ ਲਿਆਈ ਜਯੋਤੀ, ਇਵਾਂਕਾ ਟਰੰਪ ਨੇ ਕੀਤੀ ਤਾਰੀਫ਼

Ivanka Trump On Bihar Girl: ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿੱਚ ਲਾਕਡਾਊਨ ਲਾਗੂ ਹੈ । ਇਸੇ ਲਾਕਡਾਊਨ ਦੌਰਾਨ ਆਪਣੇ ਪਿਤਾ ਨੂੰ ਸਾਈਕਲ ‘ਤੇ ਪਿੱਛੇ ਬਿਠਾ ਕੇ ਗੁਰੂਗ੍ਰਾਮ ਤੋਂ ਬਿਹਾਰ ਦੇ ਦਰਭੰਗਾ ਜਾਣ ਵਾਲੀ ਜਯੋਤੀ ਨੇ ਹੌਂਸਲੇ ਦੀ ਨਵੀਂ ਗਾਥਾ ਲਿਖੀ ਹੈ । ਜਿਸ ਕਾਰਣ ਇਸ ਸਮੇਂ ਜਯੋਤੀ ਦੀ ਹਰ ਪਾਸੇ ਚਰਚਾ ਹੋ ਰਹੀ

ਅਕਤੂਬਰ 2020 ਤਕ ਕੋਵਿਡ-19 ਦੀ ਵੈਕਸੀਨ ਬਾਜ਼ਾਰ ‘ਚ ਆਉਣ ਦੀ ਸੰਭਾਵਨਾ

The Covid-19 vaccine is: ਕੋੋਰੋਨਾ ਦੇ ਕਹਿਰ ਨੂੰ ਰੋਕਣ ਲਈ ਵੈਕਸੀਨ ਤਿਆਰ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਮੇਂ ਪੂਰਾ ਵਿਸ਼ਵ ਕੋਰੋਨਾ ਵਿਰੁੱਧ ਜੰਗ ਲੜ ਰਿਹਾ ਹੈ ਤੇ ਅਜਿਹੀ ਹਾਲਤ ਵਿਚ ਹਰੇਕ ਦੀਆਂ ਨਜ਼ਰਾਂ ਇਸ ਆਸ ‘ਤੇ ਟਿਕੀਆਂ ਹੋਈਆਂ ਹਨ ਜਦੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਤਿਆਰ ਕੀਤੀ ਜਾਵੇਗੀ। ਸੀਰਮ

ਪਾਕਿਸਤਾਨ ‘ਚ ਵਾਪਰਿਆ ਭਿਆਨਕ ਜਹਾਜ਼ ਹਾਦਸਾ, 57 ਲੋਕਾਂ ਦੀ ਮੌਤ

Pakistani passenger jet crashes: ਕਰਾਚੀ: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (PIA) ਦਾ ਇੱਕ ਯਾਤਰੀ ਜਹਾਜ਼ ਸ਼ੁੱਕਰਵਾਰ ਨੂੰ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੋਲ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਘੱਟ ਤੋਂ ਘੱਟ 57 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ । ਪਾਕਿਸਤਾਨੀ ਮੀਡੀਆ ਅਨੁਸਾਰ ਇਹ ਜਹਾਜ਼ ਕਰਾਚੀ ਏਅਰਪੋਰਟ ਕੋਲ ਰਿਹਾਇਸ਼ੀ

ਲੁਧਿਆਣਾ ‘ਚ 7 ਹੋਰ Covid-19 ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 178

In Ludhiana 7 more : ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਸ ਦੇ ਕੇਸਾਂ ਦੀ ਗਿਣਤੀ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ। ਅੱਜ ਜਿਲ੍ਹਾ ਲੁਧਿਆਣਾ ਵਿਖੇ 7 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 6 ਪੀੜਤ ਰੇਲਵੇ ਪ੍ਰੋਟੈਕਸ਼ਨ ਫੋਰਸ ਨਾਲ ਸਬੰਧਤ ਹਨ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਰਾਜੇਸ

ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਬਲਾਤਕਾਰ ਦੇ ਦੋਸ਼ਾਂ ਨੂੰ ਦੱਸਿਆ ਝੂਠਾ, ਸਬੂਤ ਹੋਣ ਦਾ ਕੀਤਾ ਦਾਅਵਾ

Shahnaz Gill father denies : ਬਿਗ ਬੌਸ ਫੇਮ ਪੰਜਾਬੀ ਗਾਇਕਾ ਅਤੇ ਮਾਡਲ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਨੇ ਆਪਣੇ ’ਤੇ ਲੱਗੇ ਬਲਾਤਕਾਰ ਦੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ, ਉਸ ਨੇ ਕਿਹਾ ਹੈ ਕਿ ਕੋਲ ਇਸ ਸ਼ਿਕਾਇਤ ਖਿਲਾਫ ਸਾਰੇ ਸੀਸੀਟੀਵੀ ਫੁਟੇਜ ਮੌਜੂਦ ਹਨ। ਉਸ ਨੇ ਅੱਗੇ ਦਾਅਵਾ ਕੀਤਾ ਹੈ ਕਿ ਉਸ ਖਿਲਾਫ ਦਰਜ ਕਰਵਾਈ

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 01 ਨਵੇਂ ਕੇਸ ਦੀ ਪੁਸ਼ਟੀ, ਗਿਣਤੀ ਹੋਈ 2029

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 01 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ

ਕੋਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਪੰਜਾਬ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਗਿਆ ਰੋਬੋਟ

Robot developed by Punjab : ਕੋਰੋਨਾ ਵਿਰੁੱਧ ਜੰਗ ਵਿਚ ਜਿਥੇ ਡਾਕਟਰ ਤੇ ਸਟਾਫ ਵਲੋਂ ਆਪਣੀ ਜਾਨ ਜੋਖਿਮ ਵਿਚ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ ਉਥੇ ਦੂਜੇ ਪਾਸੇ ਕੋਰੋਨਾ ਮਰੀਜ਼ਾ ਦੇ ਇਲਾਜ ਵਿਚ ਲੱਗੇ ਡਾਕਟਰ ਅਤੇ ਉਨ੍ਹਾਂ ਖਾਣਾ ਪਹੁੰਚਾਉਣ ਜਾ ਰਹੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਹੋਣ ਦਾ ਖ਼ਤਰਾ ਹੈ । ਕੋਰੋਨਾ ਪਾਜੀਟਿਵ ਦੇ ਸੰਪਰਕ

ਬਟਾਲਾ ਵਿਖੇ 4 ਗਰਭਵਤੀ ਔਰਤਾਂ ਦੀ ਰਿਪੋਰਟ ਆਈ Corona Positive

4 pregnant women reported : ਬਟਾਲਾ ਵਿਖੇ 4 ਗਰਭਵਤੀ ਔਰਤਾਂ ਦੇ ਇਕੋ ਦਿਨ ਪਾਜੀਟਿਵ ਹੋਣ ਨਾਲ ਲੋਕਾਂ ਵਿਚ ਹੈਰਾਨੀ ਪੈਦਾ ਹੋ ਗਈ ਹੈ। ਇਨ੍ਹਾਂ 4 ਪਾਜੀਟਿਵ ਕੇਸਾਂ ਤੋਂ ਇਲਾਵਾ 7 ਹੋਰ ਕੇਸ ਆਏ ਹਨ। ਇਹ ਚਾਰ ਗਰਭਵਤੀ ਔਰਤਾਂ ਬਟਾਲਾ ਦੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਚਾਰਾਂ ਦੇ ਸੰਪਰਕ ਲੱਭਣ ਦੀ

ਅੰਮ੍ਰਿਤਸਰ ਦੀ ਕਾਟਨ ਫੈਕਟਰੀ ‘ਚ ਲੱਗੀ ਅੱਗ

A fire broke out in a cotton : ਸੂਬਾ ਸਰਕਾਰ ਵਲੋਂ ਕਰਫਿਊ ਨੂੰ ਖਤਮ ਕਰ ਦਿੱਤਾ ਗਿਆ ਹੈ ਪਰ 31 ਮਈ ਤਕ ਲੌਕਡਾਊਨ ਜਾਰੀ ਹੈ। ਇਸੇ ਕਾਰਨ ਹੁਣ ਸੂਬੇ ਵਿਚ ਵੱਖ-ਵੱਖ ਫੈਕਟਰੀਆਂ ਵਿਚ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਰਾਧਾ ਕ੍ਰਿਸ਼ਨ ਫੈਕਟਰੀ ਵਿਚ ਸਵੇਰੇ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।

ਬਠਿੰਡਾ ਦੀ ਸਿੰਡੀਕੇਟ ਬੈਂਕ ਦੀ ਬ੍ਰਾਂਚ ‘ਚ ਲੱਗੀ ਅੱਗ, ਕੰਪਿਊਟਰ ਤੇ ਹੋਰ ਸਾਮਾਨ ਸੜ ਕੇ ਸੁਆਹ

A fire broke out at a Syndicate : ਅੱਜ ਸਵੇਰੇ ਜਿਲ੍ਹਾ ਬਠਿੰਡਾ ਵਿਖੇ ਫੌਜੀ ਚੌਕ ਦੀ ਸਿੰਡੀਕੇਟ ਬੈਂਕ ਦੀ ਬ੍ਰਾਂਚ ‘ਚ ਅੱਗ ਲੱਗਣ ਦੀ ਖਬਰ ਮਿਲੀ ਹੈ। ਬੈਂਕ ਮੈਨੇਜਰ ਵਲੋਂ ਮਿਲੀ ਜਾਣਕਾਰੀ ਮੁਤਾਬਕ ਲਗਭਗ ਸਵੇਰੇ 5.30 ਵਜੇ ਬੈਂਕ ‘ਚ ਅੱਗ ਲੱਗੀ। ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਗ ਬਹੁਤ