Aug 16

ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਇਆ ਕਸ਼ਮੀਰ ‘ਚ ਆਜ਼ਾਦੀ ਦਿਹਾੜਾ

kashmir celebrate Independence Day Peaceful : ਕਸ਼ਮੀਰ ਘਾਟੀ ਚ ਆਜ਼ਾਦੀ ਦਿਹਾੜੇ ਦਾ ਤਿਓਹਾਰ ਸ਼ਾਂਤੀਪੂਰਨ ਢੰਗ ਨਾਲ ਮਨਾਇਆਂ ਗਿਆ ਅਤੇ ਕਿਸੇ ਵੀ ਅਣਸੁਣੱਖੀ ਘਟਨਾ ਦੀ ਖ਼ਬਰ ਸੁਨਣ ਨੂੰ ਨਹੀਂ ਮਿਲੀ । ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਮੁੱਖ ਸਕੱਤਰ ਰੋਹਿਤ ਕੰਸਲ ਨੇ ਦਸਿਆ ਕਿ ਵੀਰਵਾਰ ਨੂੰ ਰਾਤ ਦੇ ਸਮੇਂ ਦਾ ਪਹਿਲਾ ਜਹਾਜ਼ 150 ਯਾਤਰੀਆਂ ਨੂੰ ਲੈ ਕੇ ਰਵਾਨਾ ਹੋਵੇਗਾ

ਇਸ ਪਿੰਡ ਦੀਆਂ ਔਰਤਾਂ ਨੇ ਰੁੱਖਾਂ ਨੂੰ ਰੱਖੜੀ ਬੰਨ੍ਹਕੇ ਮਨਾਈ ਰੱਖੜੀ

Rajasthan  Raksha Bandhan Celebrate Nature : ਉਦੇਪੁਰ : ਭਰਾ-ਭੈਣਾਂ ਦੇ ਪਵਿੱਤਰ ਤਿਓਹਾਰ ਨੂੰ ਸਾਰੀ ਦੁਨੀਆਂ ‘ਚ ਬਹੁਤ ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਤਿਓਹਾਰ ਨੂੰ ਇੱਕ ਪਿੰਡ ‘ਚ ਅਨੋਖੇ ਤਰੀਕੇ ਨਾਲ ਮਨਾਇਆ ਜਾਂਦਾ ਹੈ। ਜਿਸ ਨੂੰ ‘ਰਾਖੀ ਗ੍ਰਾਮ’ ਨਾਂ ਤੋਂ ਵੀ ਜਾਣਿਆ ਜਾਂਦਾ ਹੈ।  ਉਦੇਪੁਰ ਦੇ ਪਿਪਲੰਤਰੀ ਪਿੰਡ ‘ਚ ਮਹਿਲਾਵਾਂ ਨੇ ਰੁੱਖਾਂ ਨੂੰ ਰੱਖੜੀ

ਪੰਛੀਆਂ ਦੇ ਝੁੰਡ ਨੇ ਮੁਸੀਬਤ ‘ਚ ਪਾਈ 226 ਯਾਤਰੀਆਂ ਦੀ ਜਾਨ

Russia Emergency Landing Plane Passengers Injures : ਰੂਸ : ਰੂਸ ਦੀ ਰਾਜਧਾਨੀ ਮਾਸਕੋ ‘ਚ ਜਹਾਜ਼ ਦੀ ਐਮਰਜੰਸੀ ਲੈਂਡਿੰਗ ਨੇ ਲੋਕਾਂ ਦੀ ਜਾਨ ਖਤਰੇ ‘ਚ ਪਾ ਦਿੱਤੀ । ਦਰਅਸਲ ਮਾਸਕੋ ਏਅਰਪੋਰਟ ਤੋਂ ਲਗਭਗ ਇਕ ਕਿੱਲੋਮੀਟਰ ਦੂਰ ਇੱਕ ਯਾਤਰੀ ਜਹਾਜ ਨੂੰ ਅਚਾਨਕ ਉਤਾਰਨਾ ਪੈ ਗਿਆ । ਅਸਲ ‘ਚ ਕੁੱਝ ਪੰਛੀਆਂ ਦਾ ਝੁੰਡ ਅਚਾਨਕ ਜਹਾਜ਼ ਟਕਰਾ ਗਿਆ ।

ਭਾਰਤ ਦੇ ਪਹਿਲੇ CDS ਬਣ ਸਕਦੇ ਨੇ ਵਿਪਿਨ ਰਾਵਤ

bipin rawat CDS: ਨਵੀ ਦਿੱਲੀ: ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤੀ ਫੌਜ ਲਈ ਵੱਡਾ ਐਲਾਨ ਕੀਤਾ ਗਿਆ ਹੈ । ਜਿੱਥੇ ਪ੍ਰਧਾਨਮੰਤਰੀ ਨੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ‘ਚੀਫ਼ ਆੱਫ਼ ਡਿਫ਼ੈਂਸ ਸਟਾਫ਼’ (CDS) ਦੇ ਨਵਾਂ ਅਹੁਦਾ ਤਿਆਰ ਕਰਨ ਦਾ ਐਲਾਨ ਕੀਤਾ ਹੈ

ਸੂਬੇ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Punjab holiday Announced ਫਿਰੋਜ਼ਪੁਰ : 15 ਅਗਸਤ ਦਾ ਸੁਤੰਤਰਤਾ ਦਿਵਸ ਦਾ ਸਮਾਗਮ ਫਿਰੋਜ਼ਪੁਰ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ (ਮਾਲ ਵਿਭਾਗ) ਗੁਰਪ੍ਰੀਤ ਸਿੰਘ ਕਾਂਗੜ ਬਤੌਰ ਮੁੱਖ ਮਹਿਮਾਨ ਵਜੋਂ  ਸ਼ਾਮਿਲ ਹੋਏ ਅਤੇ ਉਹਨਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ । ਇਸ ਦੋਰਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ

captain Hoist NATIONAL Flag : ਜਲੰਧਰ : ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ।  ਇਸ ਮੌਕੇ ਆਏ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ

ਵਿਰਾਟ ਕੋਹਲੀ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ

Virat Kohli Breaks Sachin Tendulkar Record : ਬੀਤੇ ਦਿਨ ਬੁੱਧਵਾਰ ਨੂੰ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਸਰਾ ਵਨਡੇ ਮੁਕਾਬਲਾ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-0 ਨਾਲ ਆਪਣੇ ਨਾਂ ਕਰ ਲਈ । ਇਸ ਮੁਕਾਬਲੇ ਵਿੱਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਨੇ 99

ਚੰਡੀਗੜ੍ਹ ‘ਚ 2 ਸੱਕੀਆਂ ਭੈਣਾਂ ਦਾ ਕਤਲ

2 Sisters Murder In Chandigarh: ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 22 ਵਿੱਚ 2 ਸੱਕੀਆਂ ਭੈਣਾਂ ਦੇ ਕਤਲ ਹੋਣ ਕਰਨ ਭੱਜ-ਦੌੜ ਮੱਚ ਗਈ ਹੈ। ਇਹ ਦੋਨੋਂ ਭੈਣਾਂ 22 ਸੈਕਟਰ ਵਿੱਚ ਪੀਜੀ ਵਿੱਚ ਰਹਿੰਦੀਆਂ ਸਨ। ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ‘ਤੇ ਅਣਪਛਾਤਿਆਂ ਨੇ ਹਮਲਾ ਕੀਤੇ ਅਤੇ ਕਤਲ ਕਰ ਦਿੱਤਾ। ਸੂਤਰਾਂ ਮੁਤਾਬਕ ਇਹ ਦੋਵੇਂ ਭੈਣਾਂ ਫਾਜ਼ਿਲਕਾ ਦੀਆ ਰਹਿਣ ਵਾਲੀਆਂ

29 ਅਕਤੂਬਰ ‘ਤੋਂ ਔਰਤਾਂ ਬੱਸਾਂ ‘ਚ ਕਰ ਸੱਕਦੀਆਂ ਨੇ ਮੁਫ਼ਤ ਸਫ਼ਰ : ਅਰਵਿੰਦ ਕੇਜਰੀਵਾਲ

Arvind Kejriwal Announce Free Travel SCheme Women : ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਜ਼ਾਦੀ ਦਿਹਾੜੇ ‘ਤੇ ਤੋਹਫ਼ੇ ਵਜੋਂ ਔਰਤਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਦਾ ਇਹ ਐਲਾਨ ਔਰਤਾਂ ਲਈ ਸੁਖਾਲਾ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ 29 ਅਕਤੂਬਰ ਤੋਂ ਔਰਤਾਂ ਡੀਟੀਸੀ ਅਤੇ ਕਲਸਟਰ ਬੱਸਾਂ ‘ਚ ਮੁਫ਼ਤ ਸਫ਼ਰ ਕਰ ਸਕਦੀਆਂ ਹਨ।

ਕਸ਼ਮੀਰ ਮੁੱਦੇ ‘ਤੇ ਚੀਨ ਕਰੇਗਾ UN ਨਾਲ ਗੁਪਤ ਮੀਟਿੰਗ

China Asks UN Security Council Discuss Kashmir : ਭਾਰਤ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਚੀਨ ਨੇ ਪਾਕਿਸਤਾਨ ਦਾ ਸਾਥ ਦਿੱਤਾ ਹੈ । ਇਸ ਮਾਮਲੇ ਵਿੱਚ ਹੁਣ ਭਾਰਤ ਦੇ ਫੈਸਲੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਸਭਾ ਵਿੱਚ ਚਰਚਾ ਹੋਣ ਦੀ ਸੰਭਾਵਨਾ ਹੈ । ਬੁੱਧਵਾਰ ਨੂੰ UNSC ਦੀ ਪ੍ਰਧਾਨ ਜੋਆਨਾ ਰੋਨੇਕਾ ਨੇ ਕਿਹਾ ਕਿ ਭਾਰਤ

ਕਸ਼ਮੀਰ ਨੂੰ ਲੈ ਕੇ ਇਮਰਾਨ ਖਾਨ ਨੇ ਕੀਤਾ ਵੱਡਾ ਐਲਾਨ

Pakistan PM Imran Khan Attack India : ਮੁਜ਼ੱਫ਼ਰਾਬਾਦ : ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਹੋਰ ਵੀ ਜ਼ਿਆਦਾ ਵੱਧ ਗਿਆ ਹੈ. ਜਿਸ ਕਾਰਨ ਹੁਣ ਪਾਕਿਸਤਾਨ ਸ਼ਰੇਆਮ ਭਾਰਤ ਨੂੰ ਵੰਗਾਰਣ ਲੱਗ ਗਿਆ ਹੈ । ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਮ ਨੂੰ ‘ਰਣਨੀਤਕ ਭੁੱਲ’ ਦੱਸਿਆ ਹੈ

ਮੋਦੀ ਨੇ ਜੰਮੂ-ਕਸ਼ਮੀਰ ਬਾਰੇ ਕੀਤਾ ਵੱਡਾ ਦਾਅਵਾ

PM Modi Insists Kashmir Decision Big : ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ ਕਰਨ ‘ਤੇ ਵੱਡਾ ਦਾਅਵਾ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ । ਉਨ੍ਹਾਂ ਨੇ ਇਸ ਬਾਰੇ ਬੋਲਦਿਆਂ ਕਿਹਾ ਕਿ ਧਾਰਾ 370 ਨੂੰ ਹਟਾਉਣ ‘ਤੇ ਵਿਰੋਧ

ਆਜ਼ਾਦੀ ਦਿਹਾੜੇ ‘ਤੇ ਮੋਦੀ ਨੇ ਭਾਰਤੀ ਫੌਜ ਲਈ ਕੀਤਾ ਵੱਡਾ ਐਲਾਨ

Narendra Modi Speech Red Fort  : ਨਵੀਂ ਦਿੱਲੀ : ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤੀ ਫੌਜ ਲਈ ਵੱਡਾ ਐਲਾਨ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਤਿੰਨੇ ਸੈਨਾਵਾਂ ਦੇ ਮੁਖੀਆਂ ਦੇ ਉੱਪਰ ਇੱਕ ਚੀਫ ਬਣਾਇਆ ਜਾਵੇਗਾ । ਜਿਸਦਾ ਮਕਸਦ ਥਲ, ਜਲ

ਇਸ ਲਈ ਮਨਾਇਆ ਜਾਂਦਾ ਹੈ ਰੱਖੜੀ ਦਾ ਤਿਉਹਾਰ …

Rakhi Celebration : ਚੰਡੀਗੜ੍ਹ : ਅੱਜ ਇੱਕ ਪਾਸੇ ਪੂਰਾ ਦੇਸ਼ 73ਵੇਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਤੇ ਦੂਜੇ ਪਾਸੇ ਪੂਰਾ ਦੇਸ਼ ਰੱਖੜੀ ਦਾ ਤਿਉਹਾਰ ਵੀ ਮਨਾ ਰਿਹਾ ਹੈ। ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਤਿਉਹਾਰ ਹੁੰਦਾ ਹੈ। ਇਸ ਦਿਨ ਭੈਣਾਂ ਨੂੰ ਖ਼ਾਸ ਤਰ੍ਹਾਂ ਨਾਲ ਰੱਖੜੀ ਦੀ ਥਾਲੀ ਸਜਾਉਣੀ ਚਾਹੀਦੀ ਹੈ।  ਇਸ ਖ਼ਾਸ ਥਾਲੀ

ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਵਿਜੇ ਇੰਦਰ ਸਿੰਗਲਾ ਨੇ ਲੁਧਿਆਣਾ ‘ਚ ਲਹਿਰਾਇਆ ਝੰਡਾ

Punjab Independence Day Celebrations : ਚੰਡੀਗੜ੍ਹ  : ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਕਈ ਥਾਵਾਂ ‘ਤੇ ਝੰਡਾ ਲਹਿਰਾਇਆ ਗਿਆ, ਦੱਸ ਦੇਈਏ ਕਿ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ ਚ ਕੈਬਨਿਟ ਮੰਤਰੀ ਗੁਰਪੀਤ ਸਿੰਘ ਕਾਂਗੜ ਨੇ ਪਹੁੰਚ ਕੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ।  ਇਸ ਤੋਂ ਪਹਿਲਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ

Captain Hoist National Flag Jalandhar : ਜਲੰਧਰ : ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ ਇਸ ਮੌਕੇ ਆਏ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ

ਨਸ਼ੇ ਦੀ ਓਵਰਡੋਜ਼ ਨਾਲ ਨੌਜ਼ਵਾਨ ਦੀ ਮੌਤ

Drug Overdose Boy Death : ਬਰਨਾਲਾ : ਪੰਜਾਬ ‘ਚ ਨਸ਼ੇ ਦੇ ਇੰਜੈਕਸ਼ਨ ਨਾਲ ਮਰਨ ਵਾਲਿਆਂ ਨੌਜਵਾਨਾਂ ਦੀਆਂ ਖਬਰਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ।  ਸਰਕਾਰ ਤੇ ਪੁਲਿਸ ਦੀ ਪੂਰੀ ਮੁਸਤੈਦੀ ਵਿਖਾਉਣ ਦੇ ਬਾਵਜੂਦ ਨੌਜਵਾਨਾਂ ਦੇ ਹੱਥਾਂ ‘ਚ ਨਸ਼ੇ ਦਾ ਇੰਜੈਕਸ਼ਨ ਤੇ ਨਸ਼ਾ ਆ ਰਿਹਾ ਹੈ।  ਪੰਜਾਬ ਦੇ ਇਲਾਕਿਆਂ ‘ਚ ਹਰ ਰੋਜ ਨੌਜਵਾਨ ਨਸ਼ੇ ਨਾਲ

ਲੁਧਿਆਣਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

Ludhiana Road Accident : ਲੁਧਿਆਣਾ : ਕਈ ਵਰ ਤੇਜ਼ ਰਫ਼ਤਾਰ ਦੇ ਚਲਦਿਆਂ ਵੱਡੇ ਵੱਡੇ ਹਾਦਸੇ ਵਾਪਰ ਜਾਂਦੇ ਹਨ। ਬੀਤੇ ਦਿਨੀਂ ਅਜਿਹਾ ਹੀ ਇੱਕ ਭਿਆਨਕ ਹਾਦਸਾ  ਪਿੰਡ ਸਰੀਂਹ ਵਿਖੇ ਡੇਹਲੋਂ-ਲੁਧਿਆਣਾ ਰੋਡ ‘ਤੇ ਵਾਪਰਿਆ ਜਿੱਥੇ ਮੋਟਰਸਾਈਕਲ ‘ਤੇ ਜਾ ਰਹੇ ਤਿੰਨ ਨੌਜਵਾਨਾਂ ਦਾ ਮੋਟਰਸਾਈਕਲ ਸਲਿੱਪ ਹੋ ਕੇ ਖੰਭੇ ‘ਚ ਵੱਜਣ ਕਾਰਣ ਮੌਤ ਹੋ ਗਈ।  ਦੱਸ ਦੇਈਏ ਕਿ ਤਿੰਨੋਂ

ਸਮਾਣਾ ‘ਚ ਪੁਲਿਸ ਵੱਲੋਂ 40 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

Police Seize 40,000 Narcotics Pills : ਸਮਾਣਾ : ਸੂਬੇ ‘ਚ ਨਸ਼ੇ ਦਾ ਕਾਰੋਬਾਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚਲਦਿਆਂ ਬੀਤੇ ਦਿਨੀਂ ਪੁਲਿਸ ਹੱਥ ਵੱਡੀ ਸਫਲਤਾਂ ਲੱਗੀ ਹੈ। ਦੱਸ ਦੇਈਏ ਕਿ ਪੁਲਿਸ ਨੇ ਨਸ਼ਿਆਂ ਲਈ ਬਦਨਾਮ ਪਿੰਡ ਮੁਰਾਦਪੁਰਾ ਤੋਂ ਚਾਲੀ

ਸਿੰਗਾਪੁਰ ਭੇਜਣ ਦਾ ਝਾਂਸਾ ਦੇਕੇ ਟ੍ਰੈਵਲ ਏਜੰਟ ਨੇ ਠੱਗੇ ਲੱਖਾਂ

Tarn Taran Agent Cheated 2 Lakh rupees : ਤਰਨ ਤਾਰਨ : ਬਾਹਰ ਜਾਣ ਦੀ ਹੋੜ ‘ਚ ਅਕਸਰ ਨੌਜਵਾਨ ਜਾਅਲੀ ਟ੍ਰੈਵਲ ਏਜੰਟ ਝਾਂਸੇ ‘ਚ ਫੱਸ ਜਾਂਦੇ ਹਨ ਅਤੇ ਆਪਣੀ ਮਿਹਨਤ ਨਾਲ ਕੁੰਜੀ ਨੂੰ ਗਵਾ ਬੈਠਦੇ ਹਨ। ਅਜਿਹਾ ਹੀ ਕੁੱਝ ਦੇਖਣ ਨੂੰ ਮਿਲਿਆ ਜਿੱਥੇ ਚਰਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਖਡੂਰ ਸਾਹਿਬ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ